9ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 30 ਮਈ ਤੱਕ ਵਾਧਾ
ਨਵੀਂ ਦਿੱਲੀ, 15 ਮਈ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਮਨੀਸ਼ ਸਿਸੋਦੀਆ ਅਤੇ ਹੋਰ ਮੁਲਜ਼ਮ ਜੋ ਹਿਰਾਸਤ ਵਿਚ ਹਨ, ਨੂੰ ਜੇਲ੍ਹ ਤੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ....
... 1 hours 16 minutes ago