5ਦੋ ਵਿਚਾਰਧਾਰਾਵਾਂ ਵਿਚਾਲੇ ਹੈ 2024 ਦੀ ਚੋਣ ਲੜਾਈ - ਰਾਹੁਲ ਗਾਂਧੀ
ਬਲਾਂਗੀਰ, (ਓਡੀਸ਼ਾ), 15 ਮਈ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 2024 ਦੀ ਚੋਣ ਲੜਾਈ ਦੋ ਵਿਚਾਰਧਾਰਾਵਾਂ ਵਿਚਾਲੇ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਿਆਸੀ ਪਾਰਟੀ.....
... 1 hours 18 minutes ago