16ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਨੇ ਤੋੜੀ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ
ਸ੍ਰੀਨਗਰ, 14 ਮਈ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਨੇ ਅੱਜ ਜੰਮੂ-ਪੁਣਛ ਰਾਸ਼ਟਰੀ ਰਾਜਮਾਰਗ ਦੇ ਨਾਲ 2.79 ਕਿਲੋਮੀਟਰ ਲੰਮੀ ਸੁੰਗਲ ਸੁਰੰਗ ਨੂੰ ਤੋੜ ਕੇ ਇਕ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ। ਬੀ.ਆਰ.ਓ. ਦੇ ਮੁਖੀ ਲੈਫ਼ਟੀਨੈਂਟ ਜਨਰਲ ਰਘੂ ਸ੍ਰੀਨਿਵਾਸਨ ਨੇ ਅਗਲੇ ਦੋ ਸਾਲਾਂ ਵਿਚ ਰਣਨੀਤਕ ਤੌਰ ’ਤੇ ਮਹੱਤਵਪੂਰਨ ਪ੍ਰਾਜੈਕਟ ਨੂੰ ਪੂਰਾ ਕਰਨ ਦੀ ਉਮੀਦ ਜ਼ਾਹਰ ਕੀਤੀ....
... 12 hours 26 minutes ago