JALANDHAR WEATHER

ਆਂਧਰਾ ਪ੍ਰਦੇਸ਼ : ਆਟੋ ਤੇ ਲਾਰੀ ਦੀ ਟੱਕਰ ਚ 4 ਮੌਤਾਂ

 ਕੋਨਾਸੀਮਾ (ਆਂਧਰਾ ਪ੍ਰਦੇਸ਼) - ਆਂਧਰਾ ਪ੍ਰਦੇਸ਼ ਦੇ ਕੋਨਾਸੀਮਾ ਜ਼ਿਲ੍ਹੇ ਵਿਚ ਇਕ ਆਟੋ ਨਾਲ ਲਾਰੀ ਦੀ ਟੱਕਰ ਵਿਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ। ਅਮਲਾਪੁਰਮ ਦਿਹਾਤੀ ਪੁਲਿਸ ਦੇ ਸੀ.ਆਈ. ਵੀਰਬਾਬੂ ਨੇ ਕਿਹਾ ਕਿ ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ