ਟੀ-20 ਕ੍ਰਿਕਟ ਵਿਸ਼ਵ ਕੱਪ 2024 ਲਈ ਨਿਊਜ਼ੀਲੈਂਡ ਦੀ 15 ਮੈਂਬਰੀ ਟੀਮ ਦਾ ਐਲਾਨ
ਵੈਲਿੰਗਟਨ, 29 ਅਪ੍ਰੈਲ - ਨਿਊਜ਼ੀਲੈਂਡ ਨੇ ਟੀ-20 ਵਿਸ਼ਵ ਕੱਪ 2024 ਲਈ 15 ਮੈਂਬਰੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਹੈ। ਕੇਨ ਵਿਲੀਅਮਸਨ ਟੀਮ ਦੇ ਕਪਤਾਨ ਹੋਣਗੇ ਜਦਕਿ ਤੇਜ਼ ਗੇਂਦਬਾਜ਼ ਬੋਲਟ ਦੀ ਵਾਪਸੀ ਹੋਈ ਹੈ।