7ਦੇਸ਼ ਦੀ ਤਰੱਕੀ ਲਈ ਮਜ਼ਬੂਤ ਸਰਕਾਰ ਜ਼ਰੂਰੀ-ਅਰਵਿੰਦ ਖੰਨਾ
ਤਪਾ ਮੰਡੀ,20 ਮਈ (ਪ੍ਰਵੀਨ ਗਰਗ)-ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਦੇ ਹੱਕ 'ਚ ਅੱਜ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ, ਜੋ ਇਲਾਕੇ ਦੀ ਬਾਹਰਲੀ ਅਨਾਜ ਮੰਡੀ ਤੋਂ ਸ਼ੁਰੂ ਹੋਇਆ। ਇਸ ਰੋਡ ਸ਼ੋਅ....
... 2 hours 48 minutes ago