ਨਵੀਂ ਦਿੱਲੀ : ਆਈਸਕ੍ਰੀਮ ਵਿਕਰੇਤਾ ਦੇ ਕਤਲ ਮਾਮਲੇ 'ਚ ਇਕ ਵਿਅਕਤੀ ਗ੍ਰਿਫਤਾਰ
ਨਵੀਂ ਦਿੱਲੀ, 25 ਅਪ੍ਰੈਲ-ਦਿੱਲੀ ਪੁਲਿਸ ਨੇ ਇੰਡੀਆ ਗੇਟ ਨੇੜੇ ਇਕ ਆਈਸਕ੍ਰੀਮ ਵਿਕਰੇਤਾ ਦੇ ਕਤਲ ਦੇ ਸਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।