JALANDHAR WEATHER

ਪਿੰਡ ਭੋਤਨਾ ਵਿਖੇ 'ਆਪ' ਉਮੀਦਵਾਰ ਮੀਤ ਹੇਅਰ ਦਾ ਚੋਣ ਪ੍ਰਚਾਰ ਦੌਰਾਨ ਵਿਰੋਧ

ਟੱਲੇਵਾਲ, 5 ਮਈ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਦਾ ਚੋਣ ਪ੍ਰਚਾਰ ਦੌਰਾਨ ਲੋਕਾਂ ਵਲੋਂ ਵਿਰੋਧ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ