JALANDHAR WEATHER

ਪੰਜਾਬ 'ਚ ਨਸ਼ਾ ਰੋਕਣ ਵਿਚ ਸੂਬਾ ਸਰਕਾਰ ਰਹੀ ਅਸਫਲ - ਹਰਸਿਮਰਤ ਕੌਰ ਬਾਦਲ

ਬਠਿੰਡਾ, (ਪੰਜਾਬ), 5 ਮਈ-ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਪੂਰੀ ਤਰ੍ਹਾਂ ਫੇਲ੍ਹ ਹੋ ਗਿਆ ਹੈ ਅਤੇ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਪੂਰੀ ਤਰ੍ਹਾਂ ਅਸਫਲ ਸਾਬਿਤ ਹੋਏ ਹਨ। ਸੂਬੇ ਦੇ ਅਨੇਕਾਂ ਨੌਜਵਾਨ ਨਸ਼ਾ ਕਰ ਰਹੇ ਹਨ ਤੇ ਪੰਜਾਬ ਸਰਕਾਰ ਨਸ਼ਾ ਰੋਕਣ ਵਿਚ ਨਾਕਾਮ ਰਹੀ ਹੈ ਤੇ ਕਰਜ਼ੇ ਲੈ ਕੇ ਤਨਖਾਹਾਂ ਦੇ ਰਹੀ ਹੈ ਤੇ ਵਿਕਾਸ ਅਜੇ ਦੂਰ ਦੀ ਗੱਲ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ