JALANDHAR WEATHER

ਭਾਰਤ ਚੋਣ ਕਮਿਸ਼ਨ ਵਲੋਂ ਆਂਧਰਾ ਪ੍ਰਦੇਸ਼ ਦੇ ਡੀ.ਜੀ.ਪੀ. ਦੇ ਤਬਾਦਲੇ ਦੇ ਹੁਕਮ ਜਾਰੀ

ਨਵੀਂ ਦਿੱਲੀ, 5 ਮਈ-ਭਾਰਤ ਦੇ ਚੋਣ ਕਮਿਸ਼ਨ ਨੇ ਤੁਰੰਤ ਪ੍ਰਭਾਵ ਨਾਲ ਆਂਧਰਾ ਪ੍ਰਦੇਸ਼ ਦੇ ਡੀ.ਜੀ.ਪੀ. ਕੇ.ਵੀ. ਰਾਜੇਂਦਰਨਾਥ ਰੈੱਡੀ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ। ਰਾਜ ਸਰਕਾਰ ਨੂੰ ਮੌਜੂਦਾ ਅਹੁਦੇ ਲਈ 6 ਮਈ, 2024 ਤੱਕ ਤਿੰਨ ਡੀ.ਜੀ. ਰੈਂਕ ਦੇ ਯੋਗ ਆਈ.ਪੀ.ਐਸ. ਅਧਿਕਾਰੀਆਂ ਦਾ ਪੈਨਲ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ