10 ਮਨੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਖ਼ਤਮ , ਯੁਮਨਮ ਖੇਮਚੰਦ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਇੰਫਾਲ , 4 ਫਰਵਰੀ - ਲਗਭਗ ਇਕ ਸਾਲ ਬਾਅਦ, ਮਨੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਖ਼ਤਮ ਹੋ ਗਿਆ ਹੈ। ਕੇਂਦਰ ਸਰਕਾਰ ਨੇ ਰਾਸ਼ਟਰਪਤੀ ਸ਼ਾਸਨ ਹਟਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਤੋਂ ਤੁਰੰਤ ...
... 14 hours 26 minutes ago