13ਨੌਜਵਾਨਾਂ ਨੇ ਪੁਲਿਸ 'ਤੇ ਕੀਤੀ ਫਾਇਰਿੰਗ, ਇਕ ਕਾਬੂ-ਦੋ ਫ਼ਰਾਰ
ਗੁਰੂ ਹਰਸਹਾਏ, 29 ਅਪ੍ਰੈਲ (ਕਪਿਲ ਕੰਧਾਰੀ) - ਦੇਰ ਰਾਤ 3 ਨੌਜਵਾਨਾਂ ਵਲੋਂ ਪੁਲਿਸ 'ਤੇ ਫਾਇਰਿੰਗ ਕਰਨ ਦੇ ਚਲਦਿਆਂ ਗੁਰੂ ਹਰਸਹਾਏ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਰੀ ਦੇਂਦੇ ਹੋਏ ...
... 2 hours 35 minutes ago