6ਸੀਬੀਐਸਈ ਵਲੋਂ ਮੱਧ ਪੂਰਬ ਖੇਤਰ ਵਿਚ 5 ਅਤੇ 6 ਮਾਰਚ ਨੂੰ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ
ਨਵੀਂ ਦਿੱਲੀ, 3 ਮਾਰਚ - ਸੀਬੀਐਸਈ ਤੋਂ ਮਿਲੀ ਜਾਣਕਾਰੀ ਅਨੁਸਾਰ ਅਨੁਸਾਰ "ਮੱਧ ਪੂਰਬ ਦੇ ਕੁਝ ਹਿੱਸਿਆਂ (ਬਹਿਰੀਨ, ਈਰਾਨ, ਕੁਵੈਤ, ਓਮਾਨ, ਕਤਰ, ਸਾਊਦੀ ਅਰਬ ਅਤੇ ਯੂਏਈ) ਵਿਚ ਮੌਜੂਦਾ ਸਥਿਤੀ ਦੀ ਆਲੋਚਨਾਤਮਕ...
... 54 minutes ago