16ਜੰਡਿਆਲਾ ਗੁਰੂ ਦੇ ਆਲੇ ਦੁਆਲੇ ਦੇ ਪਿੰਡਾਂ ਵਿੱਚ 45 ਪ੍ਰਤੀਸ਼ਤ ਦੇ ਲਗਭਗ ਵੋਟਾਂ ਪੋਲ ਹੋਈਆਂ
ਜੰਡਿਆਲਾ ਗੁਰੂ 14 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਅੱਜ ਹੋ ਰਹੀਆਂ ਚੋਣਾਂ ਵਿੱਚ ਵੋਟਾਂ ਪਾਉਣ ਲਈ ਲੋਕਾਂ ਵਿੱਚ ਉਤਸ਼ਾਹ ਬਹੁਤ ਘੱਟ ਦਿਖਾਈ ਦਿੱਤਾ। ਇਲਾਕੇ ਦੇ ਪਿੰਡਾਂ ਗਹਿਰੀ ਮੰਡੀ, ਵਡਾਲਾ ਜੌਹਲ, ਦੇਵੀਦਾਸਪੁਰਾ, ਭੰਗਵਾਂ, ਅਮਰਕੋਟ, ਨਿਜਰਪੁਰਾ, ਮਿਹਰਬਾਨਪੁਰਾ, ਜਾਣੀਆਂ, ਧਾਰੜ , ਤਾਰਾਗੜ੍ਹ, ਮੱਲੀਆਂ, ਬਾਲੀਆਂ ਮੰਝਪੁਰ ਅਤੇ ਹੋਰ ਪਿੰਡਾਂ ਦਾ ਦੌਰਾ ਕਰਕੇ ਵੇਖਿਆ...
... 1 hours 51 minutes ago