13ਅਫ਼ਵਾਹਾਂ ਤੋਂ ਸੁਚੇਤ ਰਹਿਣ ਲੋਕ, ਸਰਹੱਦੀ ਇਲਾਕਾ ਖਾਲੀ ਕਰਵਾਉਣ ਲਈ ਕੋਈ ਹੁਕਮ ਜਾਰੀ ਨਹੀਂ ਕੀਤੇ—ਡੀ.ਸੀ.
ਤਰਨਤਾਰਨ, 9 ਮਈ (ਹਰਿੰਦਰ ਸਿੰਘ) — ਜ਼ਿਲ੍ਹਾ ਤਰਨਤਾਰਨ ਦੇ ਜ਼ੀਰੋ ਤੋਂ 10 ਕਿਲੋਮੀਟਰ ਤੱਕ ਦੇ ਸਰਹੱਦੀ ਇਲਾਕਿਆਂ ਨੂੰ ਖਾਲੀ ਕਰਾਉਣ ਸੰਬੰਧੀ ਇਕ ਫੇਕ ਲਿਸਟ ਵਾਇਰਲ ਹੋ ਰਹੀ ਹੈ। ਇਸ ਸੰਬੰਧ ਵਿਚ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਦੱਸਿਆ ਕਿ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ...
... 1 hours 27 minutes ago