7ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਲਗਾਈ ਤਨਖਾਹ, ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਤੇ ਜੋੜਾ ਘਰ 'ਚ ਕਰਨਗੇ ਸੇਵਾ
ਅੰਮ੍ਰਿਤਸਰ, 8 ਦਸੰਬਰ, (ਜਸਵੰਤ ਸਿੰਘ ਜੱਸ)- ਅੱਜ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੀ ਅਹਿਮ ਇਕੱਤਰਤਾ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ...
... 1 hours 46 minutes ago