11ਭਾਜਪਾ ਵਲੋਂ ਦਿੱਲੀ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਨਵੀਂ ਦਿੱਲੀ, 6 ਮਈ-ਭਾਜਪਾ ਨੇ ਦਿੱਲੀ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਪੀ.ਐਮ. ਨਰਿੰਦਰ ਮੋਦੀ, ਪਾਰਟੀ ਦੇ ਮੁਖੀ ਜੇ.ਪੀ. ਨੱਢਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਐਚ.ਐਮ. ਅਮਿਤ ਸ਼ਾਹ, ਯੂ.ਪੀ. ਦੇ ਸੀ.ਐਮ. ਯੋਗੀ ਆਦਿਤਿਆਨਾਥ...
... 2 hours 32 minutes ago