ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਲਾਦੀਮੀਰ ਪੁਤਿਨ ਨੂੰ ਮੁੜ ਰੂਸ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ
ਨਵੀਂ ਦਿੱਲੀ, 18 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਲਾਦੀਮੀਰ ਪੁਤਿਨ ਨੂੰ ਰੂਸ ਦੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਜਾਣ 'ਤੇ ਵਧਾਈ ਦਿੱਤੀ ਹੈ।