JALANDHAR WEATHER

ਬਿਹਾਰ ਦੀਆਂ 40 ਲੋਕ ਸਭਾ ਸੀਟਾਂ ਲਈ ਸੀਟਾਂ ਦੀ ਵੰਡ ਦਾ ਫ਼ੈਸਲਾ

ਨਵੀਂ ਦਿੱਲੀ, 18 ਮਾਰਚ (ਏਜੰਸੀ) : ਬਿਹਾਰ ਵਿਚ ਸੱਤਾਧਾਰੀ ਰਾਸ਼ਟਰੀ ਜਮਹੂਰੀ ਗੱਠਜੋੜ ਨੇ ਲੋਕ ਸਭਾ ਚੋਣਾਂ ਲਈ ਭਾਜਪਾ 17 ਅਤੇ ਜੇਡੀਯੂ 16 ਸੀਟਾਂ 'ਤੇ ਚੋਣ ਲੜਨ ਲਈ ਸੀਟ ਵੰਡ ਸਮਝੌਤਾ ਕੀਤਾ ਹੈ।  ਸੀਟ ਵੰਡ ਸਮਝੌਤੇ ਦਾ ਐਲਾਨ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਕੀਤਾ। ਉਨ੍ਹਾਂ ਕਿਹਾ ਕਿ ਲੋਜਪਾ (ਰਾਮ ਵਿਲਾਸ) ਪੰਜ ਸੀਟਾਂ 'ਤੇ ਚੋਣ ਲੜੇਗੀ , ਹਿੰਦੁਸਤਾਨੀ ਅਵਾਮ ਮੋਰਚਾ ਅਤੇ ਰਾਸ਼ਟਰੀ ਲੋਕ ਮੋਰਚਾ ਇਕ-ਇਕ ਸੀਟ 'ਤੇ ਚੋਣ ਲੜਨਗੇ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ