JALANDHAR WEATHER

ਪ੍ਰਧਾਨ ਮੰਤਰੀ ਨੇ 1998 ਦੇ ਕੋਇੰਬਟੂਰ ਬੰਬ ਧਮਾਕਿਆਂ ਵਿਚ ਜਾਨਾਂ ਗੁਆਉਣ ਵਾਲਿਆਂ ਨੂੰ ਦਿੱਤੀ ਸ਼ਰਧਾਂਜਲੀ

ਕੋਇੰਬਟੂਰ, 18 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1998 ਦੇ ਕੋਇੰਬਟੂਰ ਬੰਬ ਧਮਾਕਿਆਂ 'ਚ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ। ਇਨ੍ਹਾਂ ਧਮਾਕਿਆਂ ਵਿਚ 58 ਲੋਕਾਂ ਦੀ ਜਾਨ ਚਲੀ ਗਈ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ