JALANDHAR WEATHER

ਕਾਸੋ ਤਹਿਤ ਪੁਲਿਸ ਵਲੋਂ ਚਲਾਇਆ ਗਿਆ ਸਰਚ ਆਪ੍ਰੇਸ਼ਨ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਬਲਕਰਨ ਸਿੰਘ ਖਾਰਾ) - ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਡੀ.ਜੀ.ਪੀ ਪੰਜਾਬ ਗੋਰਵ ਯਾਦਵ ਆਈ.ਪੀ.ਐਸ ਦੀਆਂ ਹਦਾਇਤਾਂ ਤਹਿਤ ਆਈ.ਪੀ.ਐਸ. ਭਾਗੀਰਥ ਸਿੰਘ ਮੀਨਾ ਐਸ.ਐਸ.ਪੀ. ਵਲੋਂ ਪੁਲਿਸ ਦੀਆਂ ਵੱਖ ਵੱਖ ਟੀਮਾਂ ਬਣਾ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ, ਜਿਨ੍ਹਾਂ ਵਿਅਕਤੀਆਂ 'ਤੇ ਐਨ.ਡੀ.ਪੀ.ਐਸ. ਦੇ ਮੁਕੱਦਮੇ ਦਰਜ ਹਨ ਅਤੇ ਜਿਨ੍ਹਾਂ ਦੇ ਕ੍ਰਿਮਨਲ ਰਿਕਾਰਡ ਹਨ, ਉਨ੍ਹਾਂ ਦੇ ਘਰਾਂ ਦੇ ਵਿਚ ਕਾਸੋ ਤਹਿਤ ਸਰਚ ਆਪ੍ਰੇਸ਼ਨ ਚਲਾਇਆ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ