JALANDHAR WEATHER

ਅਮਰੀਕਾ : ਕਮਲਾ ਹੈਰਿਸ ਨੇ ਟਰੰਪ ਨੂੰ ਲੋਕਤੰਤਰ ਅਤੇ ਬੁਨਿਆਦੀ ਆਜ਼ਾਦੀਆਂ ਲਈ ਕਿਹਾ ਖਤਰਾ

 ਵਾਸ਼ਿੰਗਟਨ, 19 ਮਾਰਚ - ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਲੋਕਤੰਤਰ ਅਤੇ ਬੁਨਿਆਦੀ ਆਜ਼ਾਦੀਆਂ ਲਈ "ਖਤਰਾ" ਕਿਹਾ ਹੈ ਅਤੇ ਵੋਟਿੰਗ ਅਧਿਕਾਰਾਂ ਦੀ ਰੱਖਿਆ ਅਤੇ ਬੰਦੂਕ ਹਿੰਸਾ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਸਹੁੰ ਖਾਧੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ