JALANDHAR WEATHER

ਸੰਯੁਕਤ ਰਾਸ਼ਟਰ ਮੁਖੀ ਵਲੋਂ ਇਜ਼ਰਾਈਲ ਨੂੰ ਗਾਜ਼ਾ ਚ ਮਾਨਵਤਾਵਾਦੀ ਵਸਤਾਂ ਲਈ "ਸੰਪੂਰਨ ਅਤੇ ਨਿਰਵਿਘਨ ਪਹੁੰਚ" ਯਕੀਨੀ ਬਣਾਉਣ ਦੀ ਅਪੀਲ

 ਨਿਊਯਾਰਕ, 19 ਮਾਰਚ - ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਗਾਜ਼ਾ ਦੇ ਉੱਤਰੀ ਹਿੱਸੇ ਵਿਚ ਕਾਲ ਦੀ ਚਿਤਾਵਨੀ ਦਿੱਤੀ ਹੈ ਅਤੇ ਇਜ਼ਰਾਈਲ ਨੂੰ ਗਾਜ਼ਾ ਵਿਚ ਮਾਨਵਤਾਵਾਦੀ ਵਸਤੂਆਂ ਲਈ "ਪੂਰੀ ਅਤੇ ਨਿਰਵਿਘਨ ਪਹੁੰਚ" ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਗਾਜ਼ਾ ਵਿਚ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀ ਯਤਨਾਂ ਦਾ ਸਮਰਥਨ ਕਰਨ ਲਈ ਅੰਤਰਰਾਸ਼ਟਰੀ ਭਾਈਚਾਰੇ ਨੂੰ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਗਾਜ਼ਾ ਵਿਚ 1.1 ਮਿਲੀਅਨ ਲੋਕ ਭਿਆਨਕ ਭੁੱਖਮਰੀ ਦਾ ਸਾਹਮਣਾ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ