ਸੁਣਵਾਈ ਲਈ ਰਾਊਜ਼ ਐਵੇਨਿਊ ਅਦਾਲਤ 'ਚ ਲਿਆਂਦਾ ਗਿਆ ਸਿਸੋਦੀਆ ਨੂੰ
ਨਵੀਂ ਦਿੱਲੀ, 19 ਮਾਰਚ - 'ਆਪ' ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਸੁਣਵਾਈ ਲਈ ਰਾਊਜ਼ ਐਵੇਨਿਊ ਅਦਾਲਤ 'ਚ ਲਿਆਂਦਾ ਗਿਆ।