JALANDHAR WEATHER

ਵਿਧਾਇਕਾ ਸੀਤਾ ਸੋਰੇਨ ਨੇ ਜੇ.ਐਮ.ਐਮ. ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ, 19 ਮਾਰਚ-ਜੇ.ਐਮ.ਐਮ. ਮੁਖੀ ਸ਼ਿਬੂ ਸੋਰੇਨ ਦੀ ਨੂੰਹ, ਸਵ. ਦੁਰਗਾ ਸੋਰੇਨ ਦੀ ਪਤਨੀ ਸ਼੍ਰੀਮਤੀ ਸੀਤਾ ਸੋਰੇਨ ਵਿਧਾਇਕ ਨੇ ਜੇ.ਐਮ.ਐਮ. ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ