ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ਪਰਚੇ ਵੰਡ ਰਿਹਾ 'ਆਪ' ਵਰਕਰ ਪੁਲਿਸ ਨੇ ਲਿਆ ਹਿਰਾਸਤ 'ਚ
ਨਵੀਂ ਦਿੱਲੀ, 28 ਮਾਰਚ-ਆਈ.ਟੀ.ਓ. ਦਿੱਲੀ ਮੈਟਰੋ ਸਟੇਸ਼ਨ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈ.ਡੀ. ਦੀ ਗ੍ਰਿਫਤਾਰੀ ਦੇ ਖ਼ਿਲਾਫ਼ ਪ੍ਰਦਰਸ਼ਨ ਅਤੇ ਪਰਚੇ ਵੰਡ ਰਹੇ 'ਆਪ' ਵਰਕਰ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ।