JALANDHAR WEATHER

ਰਾਜਸਥਾਨ : ਸਾਬਕਾ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਐਨ.ਡੀ.ਪੀ.ਐਸ. ਕੇਸ ਵਿਚ 20 ਸਾਲ ਦੀ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ

 ਪਾਲਨਪੁਰ, (ਰਾਜਸਥਾਨ), 28 ਮਾਰਚ - ਪਾਲਨਪੁਰ ਦੀ ਦੂਜੀ ਵਧੀਕ ਸੈਸ਼ਨ ਅਦਾਲਤ ਨੇ 1996 ਦੇ ਪਾਲਨਪੁਰ ਦੇ ਐਨ.ਡੀ.ਪੀ.ਐਸ. ਕੇਸ ਵਿਚ ਸਾਬਕਾ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ 20 ਸਾਲ ਦੀ ਸਖ਼ਤ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ