12 Lok Sabha Elections 2024 : ਪੰਜਾਬ 'ਚ ਦੂਜੇ ਦਿਨ 20 ਉਮੀਦਵਾਰਾਂ ਨੇ ਭਰੇ ਕਾਗ਼ਜ਼
, ਚੰਡੀਗੜ੍ਹ ,8 ਮਈ - ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੇ ਦੂਜੇ ਦਿਨ 20 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਲੋਕ ਸਭਾ ਹਲਕਾ ...
... 12 hours 58 minutes ago