JALANDHAR WEATHER

ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਵਲੋਂ ਕੱਢਿਆ ਗਿਆ ਰੋਡ ਸ਼ੋਅ

 ਜਲੰਧਰ, 29 ਮਾਰਚ- ਬੀਤੇ ਦਿਨੀਂ ਆਮ ਆਦਪੀ ਪਾਰਟੀ ਨੂੰ ਅਲਵਿਦਾ ਆਖ ਭਾਜਪਾ ਵਿਚ ਸ਼ਾਮਿਲ ਹੋਏ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਵਲੋਂ ਅੱਜ ਰੋਡ ਸ਼ੋਅ ਕੱਢਿਆ ਗਿਆ, ਇਸ ਮੌਕੇ ਉਨ੍ਹਾਂ ਦੇ ਨਾਲ ਕੇ.ਡੀ.ਭੰਡਾਰੀ ਤੋਂ ਇਲਾਵਾ ਹੋਰ ਵੀ ਭਾਜਪਾ ਆਗੂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ