JALANDHAR WEATHER

ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ ਯੂ.ਪੀ. ਵਿਚ ਸੀ.ਆਰ.ਪੀ.ਐਫ. ਦੀ 'ਵਾਈ+' ਸ਼੍ਰੇਣੀ ਦੀ ਮਿਲੀ ਸੁਰੱਖਿਆ

ਨਵੀਂ ਦਿੱਲੀ, 29 ਮਾਰਚ (ਏਐਨਆਈ): ਇਕ ਮਹੱਤਵਪੂਰਨ ਘਟਨਾਕ੍ਰਮ ਵਿਚ, ਗ੍ਰਹਿ ਮੰਤਰਾਲੇ (ਐਮ.ਐਚ.ਏ.) ਨੇ ਉੱਤਰ ਪ੍ਰਦੇਸ਼ ਵਿਚ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) 'ਵਾਈ+' ਸ਼੍ਰੇਣੀ ਸੁਰੱਖਿਆ ਦਿੱਤੀ ਗਈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ