14ਜੈਤੋ ਪੁਲਿਸ ਨੇ 40 ਗ੍ਰਾਮ ਹੈਰੋਇਨ ਸਮੇਤ ਔਰਤ ਨੂੰ ਕੀਤਾ ਗ੍ਰਿਫਤਾਰ
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਪੁਲਿਸ ਨੇ ਔਰਤ ਨੂੰ 40 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਜੈਤੋ ਦੇ ਐਸ.ਐਚ.ਓ ਗੁਰਮੇਹਰ ਸਿੰਘ ਨੇ ਦੱਸਿਆ....
... 2 hours 49 minutes ago