JALANDHAR WEATHER

ਮੁਖਤਾਰ ਅੰਸਾਰੀ ਨੂੰ ਅੱਜ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ

ਲਖਨਊ, 30 ਮਾਰਚ- ਮੁਖਤਾਰ ਅੰਸਾਰੀ ਦੀ ਮ੍ਰਿਤਕ ਦੇਹ ਬੀਤੀ ਦੇਰ ਰਾਤ ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ’ਚ ਉਸ ਦੇ ਘਰ ਲਿਆਂਦੀ ਗਈ, ਜਿਥੇ ਕਿ ਅੱਜ ਉਸ ਨੂੰ ਸਪੁਰਦ-ਏ-ਖਾਕ ਕੀਤਾ ਜਾਵੇਗਾ। ਗੈਂਗਸਟਰ ਤੋਂ ਸਿਆਸਤਦਾਨ ਬਣੇ ਅੰਸਾਰੀ ਦੀਆਂ ਅੰਤਿਮ ਰਸਮਾਂ ਲਈ ਸ਼ਹਿਰ ਪ੍ਰਸ਼ਾਸਨ ਨੇ ਭਾਰੀ ਪੁਲਿਸ ਤਾਇਨਾਤ ਕਰ ਦਿੱਤੀ ਹੈ ਅਤੇ ਸੁਰੱਖਿਆ ਦੇ ਹੋਰ ਵੀ ਪੁਖ਼ਤਾ ਪ੍ਰਬੰਧ ਕੀਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ