JALANDHAR WEATHER

ਕਾਂਗਰਸ ਦੇਸ਼ ਵਿਚ ਕਿਤੇ ਵੀ ਨਹੀਂ ਆਵੇਗੀ- ਗਜੇਂਦਰ ਸਿੰਘ ਸ਼ੇਖਾਵਤ

ਜੋਧਪੁਰ, 30 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਬਿਆਨ ’ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਇਸ ਤੋਂ ਵੱਧ ਹਾਸੋਹੀਣੀ ਗੱਲ ਹੋਰ ਕੁਝ ਨਹੀਂ ਹੋ ਸਕਦੀ ਕਿਉਂਕਿ ਕਾਂਗਰਸ ਪਾਰਟੀ ਦੇ ਛੋਟੇ ਤੋਂ ਛੋਟੇ ਵਰਕਰ ਤੋਂ ਲੈ ਕੇ ਦੇਸ਼ ਦੇ ਸਾਰੇ ਵੋਟਰ ਜਾਣਦੇ ਹਨ ਕਿ ਕਾਂਗਰਸ ਪਾਰਟੀ, ਉਨ੍ਹਾਂ ਦਾ ਹੰਕਾਰੀ ਗਠਜੋੜ ਅਤੇ ਉਹ ਗਠਜੋੜ, ਜਿਸ ਦੀ ਲੀਡਰਸ਼ਿਪ ਸਪੱਸ਼ਟ ਨਹੀਂ ਹੈ, ਦੇਸ਼ ਵਿਚ ਕਿਤੇ ਵੀ ਆਉਣ ਵਾਲੇ ਨਹੀਂ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ