JALANDHAR WEATHER

ਪੰਜਾਬ ’ਚ ਮੌਸਮੀ ਖ਼ਰਾਬੀ ਕਾਰਨ ਕਣਕ ਦਾ ਨੁਕਸਾਨ

ਅਮਲੋਹ , 30 ਮਾਰਚ (ਹਰਪ੍ਰੀਤ ਸਿੰਘ ਗਿੱਲ)- ਲੰਘੀ ਰਾਤ ਚੱਲੀ ਤੇਜ਼ ਹਨੇਰੀ ਨੇ ਪੰਜਾਬ ਦੇ ਬਹੁਤੇ ਹਿੱਸਿਆਂ ਵਿਚ ਪੱਕਣ ਕਿਨਾਰੇ ਪਹੁੰਚੀ ਕਣਕ ਨੂੰ ਧਰਤੀ ’ਤੇ ਵਿਛਾ ਦਿੱਤਾ ਹੈ। ਇਸ ਨਾਲ ਸਰੋਂ ਸਬਜ਼ੀਆਂ ਤੇ ਹਰੇ ਚਾਰੇ ਦਾ ਵੀ ਨੁਕਸਾਨ ਹੋਇਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ