JALANDHAR WEATHER

ਪੁਲਿਸ ਨੇ ਪ੍ਰੇਮਾ ਲਾਹੌਰੀਆ-ਵਿੱਕੀ ਗੌਂਡਰ ਗੈਂਗ ਦੇ 4 ਸੰਚਾਲਕ ਕੀਤੇ ਕਾਬੂ- ਡੀ.ਜੀ.ਪੀ.

ਜਲੰਧਰ, 30 ਮਾਰਚ- ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੋਲੀਬਾਰੀ ਤੋਂ ਬਾਅਦ ਪ੍ਰੇਮਾ ਲਾਹੌਰੀਆ-ਵਿੱਕੀ ਗੌਂਡਰ ਗੈਂਗ ਦੇ 4 ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਯੋਜਨਾਬੱਧ ਟਾਰਗੇਟ ਕਿਲਿੰਗ ਨੂੰ ਰੋਕਣ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਛੇ ਪਿਸਤੌਲਾਂ ਦੀ ਬਰਾਮਦਗੀ ਵੀ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ