JALANDHAR WEATHER

ਦਿੱਲੀ ਮਨੀ ਲਾਂਡਰਿੰਗ ਮਾਮਲਾ : ਸੰਮਨ ਮਿਲਣ ਮਗਰੋਂ ਮੰਤਰੀ ਕੈਲਾਸ਼ ਗਹਿਲੋਤ ਈ.ਡੀ. ਦਫ਼ਤਰ ਹੋਏ ਪੇਸ਼

ਨਵੀਂ ਦਿੱਲੀ, 30 ਮਾਰਚ-ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਏਜੰਸੀ ਵੱਲੋਂ ਉਨ੍ਹਾਂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਮੰਤਰੀ ਕੈਲਾਸ਼ ਗਹਿਲੋਤ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਪਹੁੰਚੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ