JALANDHAR WEATHER

ਪੋਲਿੰਗ ਟੀਮਾਂ ਐੱਮ.ਆਈ. -172 ਹੈਲੀਕਾਪਟਰਾਂ 'ਤੇ ਅਰੁਣਾਚਲ ਪ੍ਰਦੇਸ਼ ਲਈ ਰਵਾਨਾ

ਈਟਾ ਨਗਰ , 15 ਅਪ੍ਰੈਲ - ਚੋਣ ਕਮਿਸ਼ਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਦੇ ਨਾਲ ਪੋਲਿੰਗ ਟੀਮਾਂ ਐੱਮ.ਆਈ. -172 ਹੈਲੀਕਾਪਟਰਾਂ 'ਤੇ ਅਰੁਣਾਚਲ ਪ੍ਰਦੇਸ਼ ਦੇ ਚਾਰ ਪੋਲਿੰਗ ਸਟੇਸ਼ਨਾਂ 'ਤੇ ਜਾ ਰਹੀਆਂ ਹਨ। ਟੀਮਾਂ ਚੋਣ ਸਮੱਗਰੀ ਦੇ ਨਾਲ ਉਨ੍ਹਾਂ ਦੇ ਸਥਾਨ 'ਤੇ ਸੁਰੱਖਿਅਤ ਢੰਗ ਨਾਲ ਪਹੁੰਚ ਰਹੀਆਂ ਹਨ  । ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 19 ਅਪ੍ਰੈਲ ਨੂੰ ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਦੇ ਨਾਲ ਹੀ ਹੋਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ