6ਅਟਾਰੀ ਸਰਹੱਦ ਤੇ ਝੰਡੇ ਦੀ ਰਸਮ ਦਾ ਸਮਾਂ ਸ਼ਾਮ 6 ਵਜੇ ਹੋਇਆ
ਅਟਾਰੀ,16 ਮਈ-(ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ ਦੋਵੇਂ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਵਾਘਾ ਸਰਹੱਦ ਵਿਖੇ ਰੋਜਾਨਾ ਸ਼ਾਮ ਹੁੰਦੀ ਝੰਡੇ ਦੀ ਰਸਮ ਦਾ ਸਮਾਂ ਅੱਜ ਤੋਂ ਸ਼ਾਮ 6 ਵਜੇ ਹੋ ਗਿਆ ਹੈ। ਸਰਦੀਆਂ....
... 1 hours 30 minutes ago