ਆਈ.ਪੀ.ਐਲ. 2024 'ਚ ਅੱਜ ਕੋਲਕਾਤਾ ਦਾ ਮੁਕਾਬਲਾ ਰਾਜਸਥਾਨ ਨਾਲ
ਕੋਲਕਾਤਾ, 16 ਅਪ੍ਰੈਲ - ਆਈ.ਪੀ.ਐਲ. 2024 'ਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਦਾ ਮੁਕਾਬਲਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ। ਕੋਲਕਾਤਾ ਦੇ ਈਡਨ ਗਾਰਡ 'ਚ ਇਹ ਮੈਚ ਰਾਤ 7.30 ਵਜੇ ਖੇਡਿਆ ਜਾਵੇਗਾ।