JALANDHAR WEATHER

ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ 12ਵੀਂ ਸੂਚੀ

ਨਵੀਂ ਦਿੱਲੀ, 16 ਅਪ੍ਰੈਲ- ਭਾਜਪਾ ਵਲੋਂ ਪੰਜਾਬ ਲਈ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਵਿਚ ਹੁਸ਼ਿਆਰਪੁਰ ਤੋਂ ਸ੍ਰੀਮਤੀ ਅਨਿਤਾ ਸੋਮ ਪ੍ਰਕਾਸ਼ ਨੂੰ, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਅਤੇ ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ