ਜੰਮੂ-ਕਸ਼ਮੀਰ : ਸਾਡਾ ਮਕਸਦ ਇਕ ਦੂਜੇ 'ਤੇ ਦੋਸ਼ ਲਗਾਉਣਾ ਨਹੀਂ - ਮਹਿਬੂਬਾ
ਸ੍ਰੀਨਗਰ, 17 ਅਪ੍ਰੈਲ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫਤੀ ਦਾ ਕਹਿਣਾ ਹੈ, "ਸਾਡਾ ਮਕਸਦ ਇਕ ਦੂਜੇ 'ਤੇ ਦੋਸ਼ ਲਗਾਉਣਾ ਨਹੀਂ ਹੈ। ਅਸੀਂ ਇਸ ਸਮੇਂ ਇਕ ਮੁਸ਼ਕਲ ਸਥਿਤੀ ਵਿਚ ਹਾਂ। ਸਾਨੂੰ ਇਸ ਬਾਰੇ ਗੱਲ ਕਰਨੀ ਚਾਹੀਦੀ ਹੈ ਕਿ ਕਿਵੇਂ ਹਰ ਰੋਜ਼ ਸਾਡੀ ਜ਼ਮੀਨ ਅਤੇ ਸਰੋਤਾਂ 'ਤੇ ਹਮਲੇ ਹੋ ਰਹੇ ਹਨ..."।