JALANDHAR WEATHER

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ

 ਮੁਹਾਲੀ, 18 ਅਪ੍ਰੈਲ - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਸੰਬੰਧਿਤ ਵਿਦਿਆਰਥੀ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਬਾਅਦ ਦੁਪਹਿਰ ਆਪਣਾ ਨਤੀਜਾ ਦੇਖ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ