JALANDHAR WEATHER

ਆਮ ਚੋਣਾਂ ਦੇ ਚੌਥੇ ਪੜਾਅ ਲਈ ਗਜ਼ਟ ਨੋਟੀਫਿਕੇਸ਼ਨ ਜਾਰੀ

 ਨਵੀਂ ਦਿੱਲੀ, 18 ਅਪ੍ਰੈਲ - ਆਮ ਚੋਣਾਂ ਦੇ ਚੌਥੇ ਪੜਾਅ ਲਈ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। 10 ਰਾਜਾਂ ਆਂਧਰਾ ਪ੍ਰਦੇਸ਼, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ, ਓੜੀਸ਼ਾ, ਤੇਲੰਗਾਨਾ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਦੀਆਂ 96 ਲੋਕ ਸਭਾ ਸੀਟਾਂ ਲਈ ਵੋਟਾਂ ਪੈਣਗੀਆਂ। ਚੌਥੇ ਪੜਾਅ ਲਈ ਵੋਟਿੰਗ 13 ਮਈ ਨੂੰ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ