JALANDHAR WEATHER

ਸੁਣਵਾਈ ਲਈ ਅਦਾਲਤ ਪਹੁੰਚੇ ਬ੍ਰਿਜਭੂਸ਼ਣ

 ਨਵੀਂ ਦਿੱਲੀ, 18 ਅਪ੍ਰੈਲ - ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਜਿਨਸੀ ਸ਼ੋਸ਼ਣ ਮਾਮਲੇ ਦੀ ਸੁਣਵਾਈ ਲਈ ਦਿੱਲੀ ਦੇ ਰਾਊਜ਼ ਐਵੇਨਿਊ ਅਦਾਲਤ ਪਹੁੰਚੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ