JALANDHAR WEATHER

ਪਿੰਡ ਤਰਸਿੱਕਾ ਚ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ

 ਤਰਸਿੱਕਾ, 18 ਅਪ੍ਰੈਲ (ਅਤਰ ਸਿੰਘ ਤਰਸਿੱਕਾ) - ਪਿੰਡ ਤਰਸਿੱਕਾ ਦੇ ਨੌਜਵਾਨ ਜਗਤਾਰ ਸਿੰਘ (25) ਪੁੱਤਰ ਗੁਰਦਿਆਲ ਸਿੰਘ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ