ਗਾਜ਼ਾ ਵਿਚ ਹੁਣ ਤੱਕ ਕਰੀਬ 34 ਹਜ਼ਾਰ ਫਿਲਸਤੀਨੀ ਮਾਰੇ ਜਾ ਚੁੱਕੇ ਹਨ
ਨਵੀਂ ਦਿੱਲੀ, 18 ਅਪ੍ਰੈਲ - ਫਿਲਸਤੀਨ ਵਿਚ ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਨੇ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਗਾਜ਼ਾ ਪੱਟੀ 'ਤੇ ਚੱਲ ਰਹੇ ਇਜ਼ਰਾਈਲੀ ਹਮਲਿਆਂ ਵਿਚ ਮਰਨ ਵਾਲੇ ਫਿਲਸਤੀਨੀਆਂ ਦੀ ਗਿਣਤੀ 33,970 ਹੋ ਗਈ ਹੈ।