JALANDHAR WEATHER

ਸਲਮਾਨ ਤੋਂ ਬਾਅਦ ਹੁਣ ਜਤਿੰਦਰ ਅਵਹਾਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਮਿਲੀ ਧਮਕੀ

ਮੁੰਬਈ, 22 ਅਪ੍ਰੈਲ - ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਗੈਂਗ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦ ਪਵਾਰ ਧੜੇ) ਦੇ ਵਿਧਾਇਕ ਅਤੇ 'ਇੰਡੀਆ' ਗੱਠਜੋੜ ਦੇ ਰਾਸ਼ਟਰੀ ਬੁਲਾਰੇ ਡਾਕਟਰ ਜਤਿੰਦਰ ਅਵਹਾਦ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਅਵਹਾਦ ਨੇ ਖੁਦ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਆਪਣੇ ਮੋਬਾਈਲ ਫੋਨ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ਅਤੇ ਇਹ ਧਮਕੀ ਕਿਸੇ ਹੋਰ ਨੇ ਨਹੀਂ ਸਗੋਂ ਲਾਰੈਂਸ ਬਿਸ਼ਨੋਈਗੈਂਗ ਨੇ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ