JALANDHAR WEATHER

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ

ਅੰਮ੍ਰਿਤਸਰ, 23 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਦਿਨ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਐਲਾਨੇ ਗਏ ਪਾਰਟੀ ਉਮੀਦਵਾਰ ਹਰਦੀਪ ਸਿੰਘ ਸੈਣੀ ਅੱਜ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਬਣਾਇਆ ਗਿਆ ਹੈ, ਜਿਸ ਲਈ ਉਹ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਆਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ