JALANDHAR WEATHER

ਰੇਤ ਖਨਨ ਘੁਟਾਲੇ 'ਚ ਕਾਂਗਰਸ ਤੇ ਕਮਿਊਨਿਸਟ ਆਗੂ ਸ਼ਾਮਿਲ - ਅਮਿਤ ਸ਼ਾਹ

ਕੇਰਲ, 24 ਅਪ੍ਰੈਲ-ਕੇਰਲ ਦੇ ਅਲਾਪੁਝਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਲੀ ਰੇਤ ਖਨਨ ਘੁਟਾਲੇ ਵਿਚ ਕਾਂਗਰਸ ਅਤੇ ਕਮਿਊਨਿਸਟ ਆਗੂ ਸ਼ਾਮਿਲ ਹਨ। ਕਈ ਘੁਟਾਲਿਆਂ ਵਿਚ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੇ ਦਫ਼ਤਰ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਹਾਲਾਂਕਿ ਕਮਿਊਨਿਸਟ ਪਾਰਦਰਸ਼ਤਾ ਦੀ ਗੱਲ ਕਰਨ ਵਾਲੀ ਪਾਰਟੀ ਆਪਣੇ ਮੁੱਖ ਮੰਤਰੀ 'ਤੇ ਇਕ ਵੀ ਸ਼ਬਦ ਬੋਲਣ ਨੂੰ ਤਿਆਰ ਨਹੀਂ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ