JALANDHAR WEATHER

ਪੰਜਾਬ ਸਰਕਾਰ ਨੇ ਚੋਣ ਜ਼ਾਬਤੇ 'ਚ ਲਿਆ 2500 ਕਰੋੜ ਦਾ ਲੋਨ - ਐਡਵੋਕੇਟ ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 24 ਅਪ੍ਰੈਲ-ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਅਤੇ ਪ੍ਰਧਾਨ ਲੀਗਲ ਸੈੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣ ਜ਼ਾਬਤੇ ਵਿਚ 2500 ਕਰੋੜ ਦਾ ਲੋਨ ਲਿਆ ਹੈ। ਅੱਜ ਲੋਨ ਸੇਨਸ਼ਨ ਹੋਇਆ ਤੇ ਅਪ੍ਰੈਲ 2037 ਤਕ ਇਹ 2500 ਕਰੋੜ ਰੁਪਏ ਦਾ ਲੋਨ ਉਤਾਰਨਾ ਪਵੇਗਾ। 2027 ਤਕ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤੇ ਸਰਕਾਰ ਕੋਲ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਲਈ ਪੈਸੇ ਤਕ ਨਹੀਂ ਹਨ। ਪਿਛਲੇ ਇਕ ਮਹੀਨੇ ਤੋਂ ਤਨਖਾਹਾਂ ਨਹੀਂ ਦਿੱਤੀਆਂ ਹੋਈਆਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ